ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਗੁਜ਼ਾਂ ਵਿਖੇ ਗੁਰੂ ਗੋਬਿੰਦ ਸਿੰਘ ਮਾਰਗ ਦੇ ਆਗਮਨ ਪੁਰਬ ਦੇ ਸੰਬੰਧ ਵਿੱਚ ਕਰਵਾਇਆ ਗਿਆ ਮਹਾਨ ਸਮਾਗਮ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਗੁਜ਼ਾਂ ਵਿਖੇ ਗੁਰੂ ਗੋਬਿੰਦ ਸਿੰਘ ਮਾਰਗ ਦੇ ਆਗਮਨ ਪੁਰਬ ਦੇ ਸੰਬੰਧ ਵਿੱਚ ਕਰਵਾਇਆ ਗਿਆ ਮਹਾਨ ਸਮਾਗਮ ਉੱਚ ਕੋਟੀ ਦੇ ਜੱਥੇ ਪਹੁੰਚੇ – ਵੱਖ-ਵੱਖ ਸ਼ਖਸੀਅਤਾਂ ਦਾ ਕੀਤਾ ਸਨਮਾਨ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਪਾਤਸ਼ਾਹੀ ਦਸਵੀਂ ਦੇ ਆਗਮਨ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਗੁਜ਼ਾਂ ਦੇ ਵਿੱਚ ਕੀਰਤਨ ਸਮਾਗਮ ਕਰਵਾਏ ਗਏ ਜਿਸ ਵਿਚ ਵੱਖ ਵੱਖ ਜਥਿਆਂ ਨੇ ਹਾਜ਼ਰੀ ਭਰੀ ਭਾਈ ਸਾਹਿਬ ਭਾਈ ਚਰਨਪ੍ਰੀਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਸਿੰਘ ਸਭ ਅਦਰਸ਼ ਨਗਰ ਭਾਈ ਮੰਗਤ ਸਿੰਘ ਨਿਮਾਣਾ ਭਾਈ ਜਸਪਾਲ ਸਿੰਘ ਕਥਾਵਾਚਕ ਨੇ ਕਥਾ ਕੀਰਤਨ ਰਾਹੀਂ ਅਤੇ ਗੁਰ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਦਾਰ ਇੰਦਰ ਬੀਰ ਸਿੰਘ ਜੀ ਪਰਧਾਨ ਸਰਦਾਰ ਕਮਲਜੀਤ ਸਿੰਘ ਭਾਟੀਆ ਜਨਰਲ ਸਕੱਤਰ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸਰਦਾਰ ਹਰਚਰਨ ਸਿੰਘ ਭਾਟੀਆ ਕੈਸ਼ੀਅਰ ਸਰਦਾਰ ਅਮਰਜੀਤ ਸਿੰਘ ਧਮੀਜਾ ਸਰਦਾਰ ਬਲਵਿੰਦਰ ਸਿੰਘ ਸਿਰਦਾਰ ਜਸਵੀਰ ਸਿੰਘ ਸ੍ਰੀ ਸਤੀਸ਼ ਕੁਮਾਰ ਕੈਸ਼ੀਅਰ ਸਰਦਾਰ ਗੁਰਬਖਸ਼ ਸਿੰਘ ਮਹਿੰਦਰ ਪਾਲ ਅਸ਼ਵਨੀ ਕੁਮਾਰ ਅਰੋੜਾ ਅਮਰਜੀਤ ਸਿੰਘ ਭਾਟੀਆ ਨਵਦੀਪ ਸਿੰਘ ਅਸ਼ੁ ਸਰਦਾਰ ਅੰਮ੍ਰਿਤਪਾਲ ਸਿੰਘ ਭਾਟੀਆ ਸਰਦਾਰ ਜੋਗਿੰਦਰ ਸਿੰਘ ਗਾਂਧੀ ਅਤੇ ਬਾਕੀ ਪ੍ਰਬੰਧਕ ਕਮੇਟੀ ਨੇ ਆਏ ਪਤਵੰਤੇ ਸੱਜਣਾਂ ਦਾ ਸਨਮਾਨ ਕੀਤਾ ਵਿਸ਼ੇਸ਼ ਤੌਰ ਤੇ ਸਰਦਾਰ ਗੁਰਬਖਸ਼ ਸਿੰਘ ਜੁਨੇਜਾ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਗੁਰੂ ਨਾਨਕ ਮਿਸ਼ਨ ਵਿਦੇਸ਼ ਤੋਂ ਆਏ ਸ੍ਰੀ ਪ੍ਰਬੋਧ ਮਹਿੰਦੀਰੱਤਾ ਸਰਦਾਰ ਪਾਲਾ ਸਿੰਘ ਸ੍ਰੀ ਅਸ਼ੋਕ ਚੱਢਾ ਨੰਦ ਲਾਲ ਭਗਤ ਅਸ਼ੋਕ ਚੌਹਾਨ ਸ੍ਰੀ ਵਰਿੰਦਰ ਅਰੋੜਾ ਸ੍ਰੀ ਰਾਜੇਸ਼ ਚੌਹਾਨ ਸਰਦਾਰ ਗੁਰਦੇਵ ਸਿੰਘ ਭਾਟੀਆ ਯੂਥ ਆਗੂ ਸ੍ਰੀ ਗੁਰ ਦਰਸ਼ਨ ਲਾਲ ਅਤੇ ਹੋਰ ਪਤਵੰਤੇ ਸਜਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਗੁਰੂ ਕਾ ਲੰਗਰ ਅਤੁੱਟ ਵਰਤਿਆ ਸਟੇਟ ਸਕੱਤਰ ਸਰਦਾਰ ਕਮਲਜੀਤ ਸਿੰਘ ਭਾਟੀਆ ਨੇ ਆਏ ਪਤਵੰਤੇ ਸੱਜਣ ਅਤੇ ਸੰਗਤਾਂ ਦਾ ਧੰਨਵਾਦ ਕੀਤਾ