ਥਾਣਾ ਗੇਟ ਹਕੀਮਾਂ ਦੀ ਚੌਕੀ ਪੁਤਲੀਘਰ ਵੱਲੋਂ 15 ਗੱਟੂ ਚਾਈਨਾ ਡੋਰ ਸਮੇਤ 01 ਕਾਬੂ

ਥਾਣਾ ਗੇਟ ਹਕੀਮਾਂ ਦੀ ਚੌਕੀ ਪੁਤਲੀਘਰ ਵੱਲੋਂ 15 ਗੱਟੂ ਚਾਈਨਾ ਡੋਰ ਸਮੇਤ 01 ਕਾਬੂ ਅੰਮ੍ਰਿਤਸਰ (ਸਾਹਿਲ ਗੁਪਤਾ) : ਮੁੱਖ ਅਫ਼ਸਰ ਥਾਣਾ ਗੇਟ ਹਕੀਮਾਂ, ਅੰਮ੍ਰਿਤਸਰ ਇੰਸਪੈਕਟਰ ਗੁਰਬਿੰਦਰ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਗੁਰਪ੍ਰੀਤ ਸਿੰਘ ਇੰਚਾਰਜ਼ ਪੁਲਿਸ ਚੌਕੀ ਪੁਤਲੀਘਰ ਸਮੇਤ ਪੁਲਿਸ ਪਾਰਟੀ ਵੱਲੋ ਸੂਚਨਾ ਦੇ ਅਧਾਰ ਪਰ ਦੋਸ਼ੀ ਦੀਪਕ ਸ਼ਰਮਾਂ ਨੂੰ ਕਾਬੂ ਕਰਕੇ ਇਸ ਪਾਸੋਂ 15 ਗੱਟੂ ਚਾਈਨਾ ਡੋਰ ਬ੍ਰਾਮਦ ਕੀਤੇ ਗਏ।

ਥਾਣਾ ਗੇਟ ਹਕੀਮਾਂ ਦੀ ਚੌਕੀ ਪੁਤਲੀਘਰ ਵੱਲੋਂ 15 ਗੱਟੂ ਚਾਈਨਾ ਡੋਰ ਸਮੇਤ 01 ਕਾਬੂ Read More »