ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਆਪ ਚ ਹੋਏ ਸ਼ਾਮਲ
ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਆਪ ਚ ਹੋਏ ਸ਼ਾਮਲ ਜਲੰਧਰ (ਜਯੋਤੀ ਬੱਬਰ): ਜਲੰਧਰ ਸ਼ਹਿਰ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਉਸ ਸਮੇਂ ਨੁਕਸਾਨ ਹੋ ਗਿਆ ਕਮਲਜੀਤ ਸਿੰਘ ਭਾਟੀਆ ਕੁਝ ਦਿਨ ਪਹਿਲਾਂ ਪ੍ਰੈਸ ਕਾਨਫਰੰਸ ਕਰ ਅਕਾਲੀ ਦਲ ਨੂੰ ਇਸ਼ਤਿਹਾਰ ਦੇ ਦਿੱਤਾ ਸੀ ਅਤੇ ਹੁਣ ਉਹ ਆਪ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ ਉਨ੍ਹਾਂ ਆਪਣੇ ਸਾਥੀਆਂ ਸਮੇਤ ਚੰਡੀਗੜ੍ਹ ਤੋਂ ਜੋਇਨਿੰਗ ਕੀਤੀ|
ਜਲੰਧਰ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਆਪ ਚ ਹੋਏ ਸ਼ਾਮਲ Read More »