ਜਲੰਧਰ ਫੇਰੀ ਦਰਮਿਆਨ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸਰਦਾਰ ਭਗਵੰਤ ਸਿੰਘ ਮਾਨ ਜੀ ਦਾ ਹੈਲੀਪੈਡ ਤੇ ਕੀਤਾ ਗਿਆ ਨਿੱਘਾ ਸਵਾਗਤ

ਜਲੰਧਰ ਫੇਰੀ ਦਰਮਿਆਨ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸਰਦਾਰ ਭਗਵੰਤ ਸਿੰਘ ਮਾਨ ਜੀ ਦਾ ਹੈਲੀਪੈਡ ਤੇ ਕੀਤਾ ਗਿਆ ਨਿੱਘਾ ਸਵਾਗਤ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਅਤੇ ਸਰਦਾਰ ਭਗਵੰਤ ਮਾਨ ਮੁਖ ਮੰਤਰੀ ਪੰਜਾਬ ਜੀ ਦਾ ਜਲੰਧਰ ਫੇਰੀ ਦਰਮਿਆਨ ਹੈਲੀਪੈਡ ਤੇ ਨਿੱਘਾ ਸਵਾਗਤ ਕੀਤਾ ਗਿਆ ਇਸ ਦਰਮਿਆਨ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਮੰਤਰੀ ਪੰਜਾਬ ਸਰਦਾਰ ਹਰਭਜਨ ਸਿੰਘ ਈਟੀਓ ਮੰਤਰੀ ਪੰਜਾਬ ਸਰਦਾਰ ਬਲਕਾਰ ਸਿੰਘ ਵਿਧਾਇਕ ਹਲਕਾ ਕਰਤਾਰਪੁਰ ਸਰਦਾਰ ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ ਸ੍ਰੀਮਤੀ ਰਾਜਵਿੰਦਰ ਕੌਰ ਥਿਆੜਾ ਚੇਅਰ ਪਰਸਨ ਸਰਦਾਰ ਕਮਲਜੀਤ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਜਲੰਧਰ ਸਰਦਾਰ ਸੁਰਿੰਦਰ ਸਿੰਘ ਸੋਢੀ ਓਲੰਪੀਅਨ ਹਲਕਾ ਇੰਚਾਰਜ ਜਲੰਧਰ ਕੈਂਟ ਸਰਦਾਰ ਜੋਗਿੰਦਰ ਸਿੰਘ ਮਾਨ ਹਲਕਾ ਇੰਚਾਰਜ ਫਗਵਾੜਾ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਦੋਨਾਂ ਮੁੱਖ ਮੰਤਰੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਬੁਕੇ ਦੇ ਕੇ ਸਨਮਾਨ ਕੀਤਾ

ਜਲੰਧਰ ਫੇਰੀ ਦਰਮਿਆਨ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸਰਦਾਰ ਭਗਵੰਤ ਸਿੰਘ ਮਾਨ ਜੀ ਦਾ ਹੈਲੀਪੈਡ ਤੇ ਕੀਤਾ ਗਿਆ ਨਿੱਘਾ ਸਵਾਗਤ Read More »