Rehearsal of first day of Independence Day program organized at Multipurpose Sports Stadium Lamini ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ ਵਿਖੇ ਕਰਵਾਈ ਆਜਾਦੀ ਦਿਹਾੜੇ ਪ੍ਰੋਗਰਾਮ ਦੀ ਪਹਿਲੇ ਦਿਨ ਰਿਹਰਸਲ Post author: Post published:August 8, 2023 Post comments:0 Comments ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਪਠਾਨਕੋਟ ਪ੍ਰੈਸ ਨੋਟ –1 —– ਮਲਟੀਪਰਪਜ ਸਪੋਰਟਸ ਸਟੇਡੀਅਮ ਲਮੀਨੀ ਵਿਖੇ ਕਰਵਾਈ ਆਜਾਦੀ ਦਿਹਾੜੇ ਪ੍ਰੋਗਰਾਮ ਦੀ ਪਹਿਲੇ ਦਿਨ ਰਿਹਰਸਲ —-ਆਜਾਦੀ ਦਿਹਾੜੇ ਨੂੰ ਲੈ ਕੇ ਵਿਦਿਆਰਥੀਆਂ ਵਿੱਚ ਉਤਸ਼ਾਹ ਦੀ ਲਹਿਰ —-ਸ. ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ ਦੀ ਨਿਗਰਾਨੀ ਵਿੱਚ ਕਰਵਾਈ ਪਹਿਲੇ ਦਿਨ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਪਠਾਨਕੋਟ 8 ਅਗਸਤ 2023 ( ) –ਅਜਾਦੀ ਦਿਹਾੜੇ ਦੀ 76ਵੀਂ ਵਰੇਗੰਢ ਜਿਲ੍ਹਾ ਪੱਧਰ ਤੇ ਮਲਟੀਪਰਪਜ ਖੇਡ ਸਟੇਡੀਅਮ ਲਮੀਣੀ ਵਿਖੇ 15 ਅਗਸਤ ਨੂੰ ਮਨਾਈ ਜਾਵੇਗੀ , ਜਿਸ ਦੋਰਾਨ ਸੱਭਿਆਚਾਰਕ ਪ੍ਰੋਗਰਾਮ ਵੱਖ ਵੱਖ ਸਕੂਲਾਂ ਵੱਲੋਂ ਪੇਸ ਕੀਤਾ ਜਾਣਾ ਹੈ ਜਿਸ ਦੀ ਅੱਜ ਪਹਿਲੇ ਦਿਨ ਰਿਹਰਸਲ ਖੇਡ ਸਟੇਡੀਅਮ ਲਮੀਣੀ ਵਿਖੇ ਕਰਵਾਈ ਗਈ। ਇਸ ਮੋਕੇ ਤੇ ਸ. ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ , ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਵਿਸੇਸ ਤੋਰ ਤੇ ਹਾਜਰ ਰਹੇ। ਇਸ ਮੋਕੇ ਤੇ ਸ. ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ , ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਵਿਸੇਸ ਤੋਰ ਤੇ ਹਾਜਰ ਰਹੇ। ਪਹਿਲੇ ਦਿਨ ਰਿਹਰਸਲ ਦੋਰਾਨ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਹੋਮ ਗਾਰਡ ਅਤੇ ਵੱਖ ਵੱਖ ਐਨ.ਸੀ.ਸੀ. ਦੀਆਂ ਟੁਕੜੀਆਂ ਵੱਲੋਂ ਅਭਿਆਸ ਕੀਤਾ ਗਿਆ। ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ ਕੀਤਾ ਗਿਆ। ਇਸ ਤੋਂ ਇਲਾਵਾ ਬੱਚਿਆਂ ਵੱਲੋਂ ਪੀ.ਟੀ.ਸੋਅ ਵੀ ਪੇਸ ਕੀਤਾ ਗਿਆ। ਇਸ ਮੋਕੇ ਤੇ ਸ. ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ ਨੇ ਦੱਸਿਆ ਕਿ ਅਜਾਦੀ ਦੇ 76ਵੀਂ ਵਰੇਗੰਢ ਤੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ ਕੀਤਾ ਜਾਵੇਗਾ। ਜੋ ਕਿ ਪਿਛਲੇ ਕਾਫੀ ਦਿਨ੍ਹਾਂ ਤੋਂ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬਹੁਤ ਮਿਹਨਤ ਕਰਕੇ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 10 ਅਗਸਤ ਨੂੰ ਦੂਸਰੀ ਰਿਹਰਸਲ ਰੱਖੀ ਹੋਵੇਗੀ ਹੈ ਅਤੇ 12 ਅਗਸਤ ਨੂ ਫੁੱਲ ਡਰੈਸ ਰਿਹਰਸਲ ਹੋਵੇਗੀ। 15 ਅਗਸਤ ਨੂੰ ਲਮੀਣੀ ਸਟੇਡੀਅਮ ਵਿੱਚ ਜਿਲ੍ਹਾ ਪੱਧਰੀ ਸਮਾਰੋਹ ਆਯੋਜਿਤ ਕੀਤਾ ਉਨ੍ਹਾਂ ਦੱਸਿਆ ਕਿ ਆਜਾਦੀ ਸਮਾਰੋਹ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਮਨਾਂਇਆ ਜਾਵੇਗਾ। ਮਾਰਚ ਪਾਸਟ ਦੇ ਨਾਲ ਨਾਲ ਪੀ.ਟੀ.ਸ਼ੋਅ ਅਤੇ ਹੋਰ ਕਈ ਦੇਸ਼ ਭਗਤੀ ਨੂੰ ਦਰਸਾਉਦੀਆਂ ਗਤੀਵਿਧੀਆਂ ਵੀ ਸਮਾਰੋਹ ਦਾ ਹਿੱਸਾ ਹੋਣਗੀਆਂ। About The Author See author's posts You Might Also Like भगवान भोलेनाथ और मां पार्वती के पुनर्मिलन की प्रतीक है हरियाली तीज : विधायक रमन अरोड़ा – Hariyali teej is a symbol of reunion of lord bholenath and mother parvati: MLA raman arora August 20, 2023 ਜਲੰਧਰ ਦੀ ਮਹਿਲਾ ਪੱਤਰਕਾਰ ਅਮਿਤਾ ਸ਼ਰਮਾ ਦਾ ਹੋਇਆ ਦੇਹਾਂਤ! ਡਿਜੀਟਲ ਮੀਡੀਆ ਐਸੋਸੀਏਸ਼ਨ ਵੱਲੋਂ ਦੁੱਖ ਦਾ ਪ੍ਰਗਟਾਵਾ November 6, 2024 टैगोर अस्पताल वाली रोड का निर्माण सोमवार से होगा शुरू, MLA रमन अरोड़ा के निर्देश पर बेटे राजन ने अफसरों के साथ की मीटिंग November 22, 2022 Leave a Reply Cancel replyCommentEnter your name or username to comment Enter your email address to comment Enter your website URL (optional) Save my name, email, and website in this browser for the next time I comment.
भगवान भोलेनाथ और मां पार्वती के पुनर्मिलन की प्रतीक है हरियाली तीज : विधायक रमन अरोड़ा – Hariyali teej is a symbol of reunion of lord bholenath and mother parvati: MLA raman arora August 20, 2023
ਜਲੰਧਰ ਦੀ ਮਹਿਲਾ ਪੱਤਰਕਾਰ ਅਮਿਤਾ ਸ਼ਰਮਾ ਦਾ ਹੋਇਆ ਦੇਹਾਂਤ! ਡਿਜੀਟਲ ਮੀਡੀਆ ਐਸੋਸੀਏਸ਼ਨ ਵੱਲੋਂ ਦੁੱਖ ਦਾ ਪ੍ਰਗਟਾਵਾ November 6, 2024
टैगोर अस्पताल वाली रोड का निर्माण सोमवार से होगा शुरू, MLA रमन अरोड़ा के निर्देश पर बेटे राजन ने अफसरों के साथ की मीटिंग November 22, 2022