JPB NEWS 24

Headlines

November 28, 2023

गुरु नानक देव जी शिक्षाओं को जीवन मे धारण करना चाहिए - मोहिंदर भगत - Guru nanak dev ji's teachings should be followed in life - Mohinder bhagat

गुरु नानक देव जी शिक्षाओं को जीवन मे धारण करना चाहिए – मोहिंदर भगत – Guru nanak dev ji’s teachings should be followed in life – Mohinder bhagat

श्री गुरु नानक देव जी के गुरपूर्व पर आमआदमी पार्टी के सीनियर नेता एवं मीडियम इंडस्ट्री डेवलपमेंट बोर्ड के पूर्व चेयरमैन मोहिंदर भगत ने अलग अलग गुरुद्वारा साहिब मे माथा टेक हाजिरी लगवाई! उन्होंने कहा कि श्री गुरु नानक देव सभी धर्मों के लोगों के पूजनीय है! श्री गुरु नानक देव जी का जीवन सभी धर्मों को एक समान रहने का उपदेश देता है ! उन्होंने कहा कि राजा हो या रंक सभी को एक ही पंगत मे बिठा कर लंगर वितरित करने की सीख हमे हमारे गुरु साहिब से मिली! मोहिंदर भगत ने कहा कि गुरु साहिब ने तेरा तेरा तोल कर सारे संसार को इंसानियत और सची भक्ति का उपदेश दिया। इंसान नफरत को छोड़ आपसी प्रेम की ओर बढ़ता है! उन्होंने कहा कि हमे अपने जीवन को साहिब श्री गुरु नानक देव जी की शिक्षाओं से जीना चाहिए! इस अवसर पर सरदार कमलजीत सिंह भाटिया और अन्य सदस्य मौजूद थे!   गुरु नानक देव जी शिक्षाओं को जीवन मे धारण करना चाहिए – मोहिंदर भगत – Guru nanak dev ji’s teachings should be followed in life – Mohinder bhagat

गुरु नानक देव जी शिक्षाओं को जीवन मे धारण करना चाहिए – मोहिंदर भगत – Guru nanak dev ji’s teachings should be followed in life – Mohinder bhagat Read More »

Guru Nanak Dev Ji's Guru Parv is celebrated all around

ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਚਾਰੇ ਪਾਸੇ ਲੱਗੀਆਂ ਰੌਣਕਾਂ

ਜਤਿਨ ਬੱਬਰ: ਜਗਤ ਗੁਰੂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਮੌਕੇ ਬਸਤੀ ਸ਼ੇਖ ਦੇ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਮੱਥਾ ਟੇਕਿਆ। ਸਵੇਰੇ ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਉਪਰੰਤ ਤੋਂ ਭਾਈ ਹਰਜਿੰਦਰ ਸਿੰਘ ਜੀ ਖਾਲਸਾ ਵੱਲੋਂ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ 10 ਤੋਂ 3 ਵਜੇ ਤੱਕ ਵਿਸ਼ੇਸ਼ ਕੀਰਤਨ ਦੀਵਾਨ ਸਜਾਏ ਗਏ ਜਿਸ ਵਿੱਚ ਭਾਈ ਮਨਵੀਰ ਸਿੰਘ ਭੁਚੋ ਵਾਲੇ , ਭਾਈ ਰਸ਼ਪਾਲ ਸਿੰਘ (ਹਜੂਰੀ ਰਾਗੀ), ਭਾਈ ਗੁਰਪ੍ਰੀਤ ਸਿੰਘ , ਗਿਆਨੀ ਪ੍ਰਗਟ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਵੱਲੋਂ ਹਾਜ਼ਰੀ ਭਰੀ ਗਈ। ਇਸ ਮੌਕੇ ਬਹੁਤ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਵਿੱਚ ਨਤਮਸਤਕ ਹੋਈਆਂ।   ਇਸ ਮੌਕੇ ਵਿਸ਼ੇਸ਼ ਤੌਰ ਤੇ ਮਨਦੀਪ ਸਿੰਘ ਮਿੱਠੂ (ਸੁਪਰਡੈਂਟ ਨਗਰ ਨਿਗਮ), ਪਰਮਿੰਦਰ ਸਿੰਘ ਢੀਂਗਰਾ ਐਡਵੋਕੇਟ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ, ਹਰਜਿੰਦਰ ਸਿੰਘ (ਆਵਾਜ ਏ ਕੌਮ) ਸ਼ਾਮਿਲ ਹੋਏ ਅਤੇ ਸਤਿਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਪ੍ਰਬੰਧਕ ਕਮੇਟੀ ਵੱਲੋਂ ਪਤਵੰਦੇ ਸੱਜਣਾਂ ਵੱਲੋਂ ਗੁਰਪੂਰਬ ਵਿੱਚ ਸੇਵਾਂਵਾਂ ਦੇਣ ਵਾਲੇ ਸੇਵਾਦਾਰਾ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਰਦਾਰ ਮਨਜੀਤ ਸਿੰਘ ਟੀਟੂ , ਹਰਜੀਤ ਸਿੰਘ ਬਾਬਾ, ਪਰਵਿੰਦਰ ਸਿੰਘ ਗੱਗੂ, ਰਣਜੀਤ ਸਿੰਘ , ਇੰਦਰਜੀਤ ਸਿੰਘ ਬੱਬਰ, ਅਮਰਪ੍ਰੀਤ ਸਿੰਘ ਰਿੰਕੂ, ਗੁਰਸ਼ਰਨ ਸਿੰਘ, ਤਰਲੋਚਨ ਸਿੰਘ, ਕਮਲਜੀਤ ਸਿੰਘ ਜੱਜ, ਪ੍ਰੀਤਪਾਲ ਸਿੰਘ ਲੱਕੀ, ਗੁਰਮਿੰਦਰ ਸਿੰਘ, ਹਰਪ੍ਰੀਤ ਸਿੰਘ ਕਾਲੜਾ ਆਦਿ ਹਾਜ਼ਰ ਸਨ।

ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੀਆਂ ਚਾਰੇ ਪਾਸੇ ਲੱਗੀਆਂ ਰੌਣਕਾਂ Read More »