ਰਿੰਕੂ ਨੇ ਪੰਜਾਬ ਦੇ ਨੈਸ਼ਨਲ ਹਾਈਵੇਅ ‘ਤੇ 138 ਬਲੈਕ ਸਪਾਟਾਂ ਨੂੰ ਠੀਕ ਕਰਨ ਲਈ ਕੇਂਦਰੀ ਟਰਾਂਸਪੋਰਟ ਸਕੱਤਰ ਨਾਲ ਮੁਲਾਕਾਤ ਕੀਤੀ
ਜਲੰਧਰ, 5 ਜਨਵਰੀ (ਜਤਿਨ ਬੱਬਰ) - ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਕੇਂਦਰੀ ਟਰਾਂਸਪੋਰਟ ਸਕੱਤਰ ਅਨੁਰਾਗ ਜੈਨ ਨਾਲ ਮੁਲਾਕਾਤ ਕਰਕੇ ਨੈਸ਼ਨਲ ਹਾਈਵੇਅ ਪ੍ਰਾਜੈਕਟਾਂ ਦੇ ਚੱਲ ਰਹੇ ਕੰਮ ਨੂੰ…