ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ ਮਗਰੋਂ ਰਿਟਰਨਿੰਗ ਅਫਸਰ ਅਲਕਾ ਕਾਲੀਆ ਕੋਲ਼ੋਂ ਮਹਿੰਦਰ ਭਗਤ ਨੇ ਸਰਟੀਫਿਕੇਟ ਪ੍ਰਾਪਤ ਕੀਤਾ।
ਜਲੰਧਰ( ਜਤਿਨ ਬੱਬਰ ) - ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ ਤੇ ਰਿਟਰਨਿੰਗ ਅਫਸਰ ਅਲਕਾ ਕਾਲੀਆ ਕੋਲ਼ੋਂ ਜਿੱਤਣ ਮਗਰੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਨੇ ਸਰਟੀਫਿਕੇਟ ਪ੍ਰਾਪਤ ਕਿੱਤਾ। https://youtu.be/oUS9qbBz6dA…