ਖਿੰਗਰਾ ਗੇਟ ਗੋਲੀ ਕਾਂਡ ‘ਚ ਵੱਡੀ ਸਫਲਤਾ, ਕਮਿਸ਼ਨਰੇਟ ਪੁਲਿਸ ਨੇ ਕੁੱਝ ਘੰਟਿਆਂ ਦੇ ਅੰਦਰ ਹੀ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫਤਾਰ
ਜਲੰਧਰ, 3 ਨਵੰਬਰ, ਜਤਿਨ ਬੱਬਰ - ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪ੍ਰਭਾਵਸ਼ਾਲੀ ਪੁਲਿਸਿੰਗ ਲਈ ਇੱਕ ਨਵਾਂ ਮਾਪਦੰਡ ਸਥਾਪਤ ਕਰਦਿਆਂ ਖਿੰਗਰਾ ਗੇਟ ਗੋਲੀ ਕਾਂਡ…