ਭੁੱਕੀ ਤਸਕਰੀ ਦੇ ਮਾਮਲੇ ਵਿੱਚ ਕਮਿਸ਼ਨਰੇਟ ਪੁਲਿਸ ਵੱਲੋਂ ਦੋ ਹੋਰ ਅੰਤਰਰਾਜੀ ਨਸ਼ਾ ਤਸਕਰ ਗ੍ਰਿਫ਼ਤਾਰ
ਜਲੰਧਰ, 21 ਨਵੰਬਰ, ਜਤਿਨ ਬੱਬਰ: ਅੰਤਰਰਾਜੀ ਡਰੱਗ ਰੈਕੇਟ ਵਿੱਚ ਇੱਕ ਹੋਰ ਅਹਿਮ ਪ੍ਰਾਪਤੀ ਕਰਦਿਆਂ, ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਭੁੱਕੀ ਦੀ ਤਸਕਰੀ ਵਿੱਚ…