ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸੰਖੇਪ ਮੁਕਾਬਲੇ ਤੋਂ ਬਾਅਦ ਲਾਰੇਂਸ ਬਿਸ਼ਨੋਈ ਗੈਂਗ ਦੇ ਦੋ ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ; ਤਿੰਨ ਹਥਿਆਰ ਬਰਾਮਦ
ਜਲੰਧਰ, 27 ਨਵੰਬਰ, ਜਤਿਨ ਬੱਬਰ: ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸੰਗਠਿਤ ਅਪਰਾਧ ਦੇ ਖਿਲਾਫ ਲੜਾਈ ਵਿੱਚ ਇੱਕ ਮਹੱਤਵਪੂਰਨ ਸਫਲਤਾ ਪ੍ਰਾਪਤ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਜਲੰਧਰ ਛਾਉਣੀ ਦੇ ਬਾਹਰਵਾਰ…