ਪੰਜਾਬ ਦੇ ਸਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ – ਸਿੱਖਿਆ ਮੰਤਰੀ
ਸੰਦੀਪ - ਪੰਜਾਬ ਰਾਜ ਦੇ ਸਾਰੇ ਸਕੂਲ, ਕਾਲਜ, ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਕੱਲ੍ਹ ਮਿਤੀ 12 ਮਈ 2025 ਤੋਂ ਆਮ ਵਾਂਗ ਖੁੱਲ੍ਹਣਗੇ। https://youtu.be/8zMYNkXy6Ww ਸਾਰੇ ਵਿੱਦਿਅਕ ਅਦਾਰਿਆਂ ਵਿੱਚ ਰੈਗੂਲਰ ਕਲਾਸਾਂ…