You are currently viewing ਪੰਜਾਬ ਦੇ ਸਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ – ਸਿੱਖਿਆ ਮੰਤਰੀ
All educational institutions including schools, colleges and universities in punjab will open as usual from tomorrow – Education minister

ਪੰਜਾਬ ਦੇ ਸਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ – ਸਿੱਖਿਆ ਮੰਤਰੀ

  • Post author:
  • Post comments:0 Comments

ਸੰਦੀਪ – ਪੰਜਾਬ ਰਾਜ ਦੇ ਸਾਰੇ ਸਕੂਲ, ਕਾਲਜ, ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਕੱਲ੍ਹ ਮਿਤੀ 12 ਮਈ 2025 ਤੋਂ ਆਮ ਵਾਂਗ ਖੁੱਲ੍ਹਣਗੇ।

ਸਾਰੇ ਵਿੱਦਿਅਕ ਅਦਾਰਿਆਂ ਵਿੱਚ ਰੈਗੂਲਰ ਕਲਾਸਾਂ ਲੱਗਣਗੀਆਂ ਅਤੇ ਪਹਿਲਾਂ ਤੋਂ ਜਾਰੀ ਸਮਾਂ-ਸਾਰਣੀ ਅਨੁਸਾਰ ਪ੍ਰੀਖਿਆਵਾਂ ਵੀ ਹੋਣਗੀਆਂ।ਸਾਨੂੰ ਸਾਡੇ ਬਹਾਦਰ ਸੈਨਿਕਾਂ ਦੀ ਬਹਾਦਰੀ ‘ਤੇ ਬਹੁਤ ਮਾਣ ਹੈ।

About The Author

Leave a Reply