ਸੀ.ਆਈ.ਏ ਪੁਲਿਸ ਕਮਿਸ਼ਨਰ ਜਲੰਧਰ ਦੀ ਟੀਮ ਨੇ ਇੱਕ ਵੱਡੀ ਕਾਰਵਾਈ ਦੌਰਾਨ 2 ਮੁਲਜ਼ਮਾਂ ਨੂੰ 1 ਕਿਲੋ ਹੈਰੋਇਨ ਅਤੇ 2 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ
ਜਲੰਧਰ, 21 ਜੁਲਾਈ, 2025, ਸੰਦੀਪ - ਪੰਜਾਬ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਦੇ ਹਿੱਸੇ ਵਜੋਂ, ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ, ਸੀ.ਆਈ.ਏ ਸਟਾਫ ਟੀਮ…