ਕੇਵਲ 24 ਘੰਟਿਆਂ ਵਿੱਚ ਕਤਲ ਕੇਸ ਸੁਲਝਾਇਆ, ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਦੋਸ਼ੀ ਗ੍ਰਿਫਤਾਰ
ਜਲੰਧਰ, 01 ਅਗਸਤ 2025, ਰਾਜਕੁਮਾਰ - ਪੁਲਿਸ ਕਮਿਸ਼ਨਰ ਜਲੰਧਰ ਸ੍ਰੀਮਤੀ ਧਨਪ੍ਰੀਤ ਕੌਰ, DCP ਇਨਵੈਸਟਿਗੇਸ਼ਨ ਸ੍ਰੀ ਮਨਪ੍ਰੀਤ ਸਿੰਘ, ADCP-II ਸੀ ਹਰਿੰਦਰ ਸਿੰਘ ਗਿੱਲ ਅਤੇ ACP ਵੈਸਟ ਸ੍ਰੀ ਸਰਵਨਜੀਤ ਸਿੰਘ ਦੀ ਦੇਖਰੇਖ…