JPB NEWS 24

Headlines

ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ 22ਵੀਂ ਵਰ੍ਹੇਗੰਢ ਮੌਕੇ ਤੇ ਪੁਹੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ

ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ 22ਵੀਂ ਵਰ੍ਹੇਗੰਢ ਮੌਕੇ ਤੇ ਪੁਹੰਚੇ ਪੰਜਾਬ ਦੇ ਮੁੱਖ ਮੰਤਰੀ ਓਹਨਾ ਕਿਹਾ ਕੀਂ ਸਾਨੂ ਸਬ ਨੂੰ ਸੰਤ ਸੀਚੇਵਾਲ ਜੀ ਨਾਲ ਇਕ ਜੁੱਟ ਹੋ ਕੇ ਵਾਤਾਵਰਨਣ ਦੀ ਸੰਭਾਲ ਕਰਨੀ ਚਾਹੀਦੀ ਹੈ ਇਸ ਮੌਕੇ ਤੇ ਵਾਤਾਵਰਨਣ ਨਾਲ ਸਬੰਧਿਤ ਅਤੇ ਹੋਰ ਸੰਤ ਮਹਾਪੁਰਸ਼ ਪੁਹੰਚੇ

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਜੇ ਪੀ ਬੀ ਨਿਊਜ਼ 24  :ਸਾਉਣ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਮੌਕੇ ‘ਤੇ ਸੰਨ 2000 ਨੂੰ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠਾਂ ਸ਼ੁਰੂ ਹੋਈ ਸੀ। ਇੰਨ੍ਹਾਂ 22 ਸਾਲਾਂ ਦੇ ਲੰਮੇ ਸਮੇਂ ਦੌਰਾਨ ਪੰਜਾਬ ਵਿੱਚ ਵਾਤਾਵਰਣ ਦਾ ਮੁੱਦਾ ਕੇਂਦਰ ਬਿੰਦੂ ਵਿੱਚ ਆ ਗਿਆ ਹੈ।ਇਸ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਚੇਚੇ ਤੋਰ ਤੇ ਪੁਹੰਚੇ ਸੁਲਤਾਨਪੁਰ ਲੋਧੀ ਵਿਖ਼ੇ ਸੀ ਐਮ ਦੇ ਪੁਹੰਚਣ ਤੇ ਸੰਤ ਬਾਬਾ ਬਲਬੀਰ ਸਿੰਘ ਜੀ ਨੇ ਭਗਵੰਤ ਮਾਨ ਦਾਂ ਜੀ ਆਇਆ ਨੂੰ ਕਿਹਾ ਅਤੇ ਇਸ ਮੌਕੇ ਤੇ ਬਾਬਾ ਜੀ ਨੇ ਭਗਵੰਤ ਮਾਨ ਨੂੰ ਅਪੀਲ ਕੀਤੀ ਕੀਂ ਪੰਜਾਬ ਦੇ ਹੋ ਰਹੇ ਗੰਧਲੇ ਪਾਣੀਆਂ ਨੂੰ ਰੋਕਿਆ ਜਾਵੇ ਅਤੇ ਬੁੱਢੇ ਨਾਲ਼ੇ ਅਤੇ ਪਵਿੱਤਰ ਕਾਲੀ ਵਈ ਵਿਚ ਗੰਦਾ ਪਾਣੀ ਪੈਣ ਤੇ ਵੀ ਰੋਕ ਲਗਾਈ ਜਾਵੇ ਜਿਸ ਨਾਲ ਪੰਜਾਬ ਦਾਂ ਵਾਤਾਵਰਨਣ ਸਾਰ ਸੁਥਰਾ ਰਹੇ

ਇਸ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਲੀ ਵੇਈ ਦੇ 22 ਵੀ ਵਰੇ ਗੰਦ ਦੇ ਮੌਕੇ ਤੇ ਸੰਤ ਬਾਬਾ ਬਲਬੀਰ ਸਿੰਘ ਜੀ ਨੂੰ ਵੇਈ ਦੀ ਸਾਫ ਸਫਾਈ ਕਰਨ ਤੇ ਪਹਿਲ ਕਦਮੀ ਕਰਨ ਤੇ ਵਧਾਈ ਦਿਤੀ ਅਤੇ ਓਹਨਾ ਕਿਹਾ ਕੀਂ ਸਾਨੂ ਸਭ ਨੂੰ ਸ਼੍ਰੀ ਗੁਰੂ  ਨਾਨਕ ਦੇਵ ਜੀ ਦੇ ਦਸੇ ਹੋਏ ਮਾਰਗ ਤੇ ਚਲਣ ਦੀ ਜਰੂਰਤ ਹੈ ਤੱਦ ਹੀ ਅਸੀਂ ਆਪਣਾ ਜੀਵਨ ਸਫਲ ਕਰਾਂਗੇ ਇਸ ਮੌਕੇ ਤੇ ਸੰਤ ਬਾਬਾ ਬਲਬੀਰ ਸਿੰਘ ਜੀ ਨੂੰ ਓਹਨਾ ਦੇ ਰਾਜ ਸਭਾ ਵਿਚ ਆਉਣ ਤੇ ਵਧਾਈ ਵੀ ਦਿਤੀ

ਵਰ੍ਹੇਗੰਢ ਦੇ ਸਮਾਗਮਾਂ ਦੌਰਾਨ ਬਾਬੇ ਨਾਨਕ ਦੀ ਵੇਈਂ ਕਿਨਾਰੇ ਸ਼ਬਦ-ਏ-ਨਾਦ ਜੱਥੇ ਵਿੱਚ ਸ਼ਾਮਿਲ ਰਬਾਬੀਆਂ ਭਾਈ ਰਣਜੋਧ ਸਿੰਘ, ਨਵਜੋਧ ਸਿੰਘ ਤੇ ਸਿਮਰਨਜੀਤ ਸਿੰਘ ਨੇ ਤੰਤੀ ਸਜ਼ਾਂ ਨਾਲ ਸ਼ਬਦ ਗਾਇਨ ਕਰਕੇ ਪੁਰਤਨ ਸਮੇਂ ਦੀ ਯਾਦ ਨੂੰ ਤਾਜ਼ਾ ਕਰ ਦਿੱਤਾ। ਸਮਾਗਮ ਦੀ ਸ਼ੁਰੂਆਤ ਵਿੱਚ ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਬੱਚਿਆਂ ਨੇ ਰਸਭਿੰਨਾ ਕੀਰਤਨ ਕੀਤਾ। ਸੰਬੋਧਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ