ਆਖਰੀ ਉਮੀਦ ਵੈਲਫੇਅਰ ਸੋਸਾਇਟੀ ਜਲੰਧਰ ਵੱਲੋ ਹਰੇਕ ਐਤਵਾਰ 111 ਬੂਟੇ ਲਗਾਉਣ ਦੀ ਮੁਹਿੰਮ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਨਿਭਾਈ
ਆਖਰੀ ਉਮੀਦ ਵੈਲਫੇਅਰ ਸੋਸਾਇਟੀ ਜਲੰਧਰ ਵੱਲੋ ਹਰੇਕ ਐਤਵਾਰ 111 ਬੂਟੇ ਲਗਾਉਣ ਦੀ ਮੁਹਿੰਮ ਦੇ ਅਧੀਨ
ਅੱਜ 12/06/2022 ਨੂੰ ਸਮੁੱਚੀ ਮੈਂਬਰ ਟੀਮ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਸੇਵਾ ਮਾਡਲ ਟਾਊਨ ਸ਼ਮਸ਼ਾਨਘਾਟ ਵਿਖੇ ਨਿਭਾਈ ਗਈ.
ਜਲੰਧਰ ( ਜੇ ਪੀ ਬੀ ਨਿਊਜ਼ 24 ) ਜਿਸ ਵਿੱਚ ਉਚੇਚੇ ਤੌਰ ਤੇ ਗੁਰਮੀਤ ਸਿੰਘ , ਰਣਜੀਤ ਸਿੰਘ, ਦਿਲਬਾਗ ਸਿੰਘ , ਯਾਦਵਿੰਦਰ ਸਿੰਘ ਰਾਣਾ, ਜਸਕੀਰਤ ਸਿੰਘ ਜੱਸੀ, ਮਨਪ੍ਰੀਤ ਸਿੰਘ, ਹੀਰਾ ਸਿੰਘ, ਮਨਕੀਰਤ ਸਿੰਘ, ਹਰਵਿੰਦਰ ਸਿੰਘ ਚੁੱਗ ਗੁਰਚਰਨ ਸਿੰਘ, ਮਾਨਵ ਖੁਰਾਣਾ, ਬਰਿੰਦਰ ਪਾਲ ਸਿੰਘ, ਸਚਿਨ ਸੰਤੋਸ਼ ਕੁਮਾਰ, ਦੀਪਕ ਰਾਜਪਾਲ, ਰਾਹੁਲ, ਪ੍ਰਕਾਸ਼ ਕੌਰ, ਦਿਵਯਸ਼ਿਕ ਥਾਪਰ, ਜਤਿੰਦਰ ਪਾਲ ਸਿੰਘ ਅਤੇ ਸਮੁੱਚੀ ਟੀਮ ਲਵਲੀ ਇੰਸਟੀਟਿਊਟ ਨੇ ਹਿੱਸਾ ਲਿਆ.
ਆਓ ਅਸੀਂ ਸਾਰੇ ਮਿਲ ਕੇ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਬੂਟੇ ਲਗਾਉਣ ਦੀ ਮੁਹਿੰਮ ਦਾ ਹਿੱਸਾ ਬਣੀਏ.
ਬੂਟੇ ਲਗਾਉਣ ਦੀ ਸੇਵਾ ਲਈ ਸੰਪਰਕ ਕਰੋ ਜੀ.
Contact us – 9115560161, 62, 63, 64, 65