JPB NEWS 24

Headlines

700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ‘ਚ ਵੱਡੀ ਕਾਰਵਾਈ DC ਜਲੰਧਰ

700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ‘ਚ ਵੱਡੀ ਕਾਰਵਾਈ DC ਜਲੰਧਰ

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

जालंधर ( जे पी बी न्यूज़ 24 ): ਕੈਨੇਡਾ ਤੋਂ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਮਾਮਲੇ ‘ਚ ਜ਼ਿਲ੍ਹਾ ਪ੍ਰਸ਼ਾਸਨ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਉਕਤ ਇਮੀਗ੍ਰੇਸ਼ਨ ਦਫ਼ਤਰ ਦੇ ਮਾਲਕ ਖ਼ਿਲਾਫ਼ ਨੋਟਿਸ ਜਾਰੀ ਕਰਕੇ ਲਾਇਸੈਂਸ ਮੁਅੱਤਲ ਕਰ ਦਿੱਤਾ ਹੈ।ਨੋਟਿਸ ‘ਚ ਸਾਫ਼ ਤੌਰ ‘ਤੇ ਲਿਖਿਆ ਗਿਆ ਹੈ ਕਿ 20 ਤਾਰੀਖ਼ ਤੱਕ ਆਪਣਾ ਸਪੱਸ਼ਟੀਕਰਨ ਦਿਓ।


ਇਸ ਸਬੰਧੀ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣਾ ਸਪੱਸ਼ਟੀਕਰਨ 20 ਤਾਰੀਖ਼ ਤਕ ਨਿੱਜੀ ਤੌਰ ‘ਤੇ ਹਾਜ਼ਰ ਹੋ ਕੇ ਆਪ ਪੇਸ਼ ਕਰੋ ਕਿ ਕਿਉਂ ਨਾ ਉਕਤ ਕਾਰਨਾਂ ਕਰਕੇ ਤੁਹਾਡਾ ਲਾਇਸੈਂਸ ਰੱਦ ਕਰ ਦਿੱਤਾ ਜਾਵੇ।