JPB NEWS 24

Headlines

ਆਖਰੀ ਉਮੀਦ NGO ਨੂੰ ਕੀਤਾ ਗਿਆ ਸਨਮਾਨਿਤ..

ਆਖਰੀ ਉਮੀਦ NGO ਨੂੰ ਕੀਤਾ ਗਿਆ ਸਨਮਾਨਿਤ..

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਅੱਜ (ਸ਼ਾਮ ਕੇ ਦੀਵਾਨੇ) ਸੱਤਸੰਗ ਸੇਵਾ ਸੋਸਾਇਟੀ, ਗੀਤਾ ਕਾਲੋਨੀ ਕਾਲਾ ਸੰਘਾਂ ਰੋਡ ਜਲੰਧਰ ਵੱਲੋ ਹਰੇਕ ਮਹੀਨੇ ਦੀ ਤਰਾ ਬੁੱਧ ਪੂਰਣਿਮਾ ਦੇ ਦਿਹਾੜੇ ਅਤੁੱਟ ਲੰਗਰ ਗੀਤਾ ਕਾਲੋਨੀ ਵਿਖੇ ਸਮੁੱਚੀ ਟੀਮ ਵੱਲੋਂ ਲਗਾਇਆ ਗਿਆ. ਜਿਸ ਵਿਚ ਆਖਰੀ ਉਮੀਦ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਜੀ ਨੂੰ ਉਚੇਚੇ ਤੌਰ ਤੇ ਬੁਲਾਇਆ ਗਿਆ ਅਤੇ ਉਹਨਾਂ ਦਾ ਸਮੁੱਚੀ ਟੀਮ ਵੱਲੋਂ ਸਨਮਾਨ ਅਤੇ ਧੰਨਵਾਦ ਕੀਤਾ ਗਿਆ. ਜਿਸ ਵਿਚ ਪ੍ਰਧਾਨ ਜਤਿੰਦਰ ਪਾਲ ਸਿੰਘ ਜੀ ਵੱਲੋ ਲੰਗਰ ਵਰਤਾਉਣ ਦੀ ਸੇਵਾ ਨਿਭਾਈ ਗਈ ਅਤੇ (ਸ਼ਾਮ ਕੇ ਦੀਵਾਨੇ) ਸਮੁੱਚੀ ਟੀਮ ਨੂੰ ਹਰ ਤਰਾ ਦਾ ਸਹਿਯੋਗ ਦੇਣ ਦਾ ਆਸ਼ਵਸਣ ਦਿੱਤਾ ਗਿਆ.

ਇਸ ਮੌਕੇ ਤੇ ਸਰੀਨ ਦੀਵਾਨ, ਅਨੀਤਾ ਨਿਸ਼ਚਲ, ਰਾਜ, ਯੋਗਤਾ, ਨਿਰਮਲਾ ਭਗਤ, ਸੁਦੇਸ਼ ਸ਼ਰਮਾ, ਰਾਹੁਲ ਭਗਤ, ਕ੍ਰਿਸ਼ਨਾ, ਨਿਰਮਲਾ ਸੌਂਧੀ, ਪ੍ਰਿਯਾ ਛਾਬੜਾ, ਰਿਤੂ ਸ਼ਰਮਾ, ਬਬੀਤਾ, ਪਿੰਕੀ ਮਲਹੋਤਰਾ, ਚੰਦਰ ਕਾਂਤਾ ਆਦਿ ਹਾਜ਼ਰ ਸਨ.