ਕਮਿਸ਼ਨਰੇਟ ਪੁਲਿਸ ਜਲੰਧਰ ਨੇ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼ ਕੀਤਾ: ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 13 ਕਿਲੋ 100 ਗ੍ਰਾਮ ਹੈਰੋਇਨ, 5 ਪਿਸਤੌਲ (32 ਬੋਰ), 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ
ਜਲੰਧਰ, 30 ਜੂਨ, ਸੰਦੀਪ - ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਤਹਿਤ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ…