JPB NEWS 24

Headlines

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਦੇ ਸੰਬੰਧ ਵਿੱਚ 120 ਫੁੱਟੀ ਰੋਡ ਤੇ ਅੱਜ ਬਲੱਡ ਡੋਨੇਸ਼ਨ ਕੈਂਪ ਲਗਾਇਆ

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਦੇ ਸੰਬੰਧ ਵਿੱਚ 120 ਫੁੱਟੀ ਰੋਡ ਤੇ ਅੱਜ ਬਲੱਡ ਡੋਨੇਸ਼ਨ ਕੈਂਪ ਲਗਾਇਆ

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਕੈਂਪ ਦੀ ਸ਼ੁਰੂਆਤ ਮੁੱਖ ਮਹਿਮਾਨ ਸਰਦਾਰ ਕਮਲਜੀਤ ਸਿੰਘ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਕੀਤੀ

 

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਦੇ ਸੰਬੰਧ ਵਿੱਚ ਮੀਰੀ ਪੀਰੀ ਸੇਵਾ ਸੁਸਾਇਟੀ ਅਤੇ ਸਹਾਰਾ ਸੇਵਾ ਸਮਤੀ ਵੱਲੋਂ ਸਾਂਝੇ ਤੌਰ ਤੇ ਸ੍ਰੀ ਗੁਰੂ ਹਰਗੋਬਿੰਦ ਪਾਰਕ 120 ਫੁੱਟੀ ਰੋਡ ਤੇ ਅੱਜ ਬਲੱਡ ਡੋਨੇਸ਼ਨ ਕੈਂਪ ਲਗਾਇਆ ਗਿਆ

ਅਰਦਾਸ ਉਪਰੰਤ ਇਸ ਕੈਂਪ ਦੀ ਸ਼ੁਰੂਆਤ ਮੁੱਖ ਮਹਿਮਾਨ ਸਰਦਾਰ ਕਮਲਜੀਤ ਸਿੰਘ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਆਪਣੇ ਕਰਕਮਲਾਂ ਨਾਲ ਕੀਤੀ ਇਸ ਕੈਂਪ ਦੇ ਵਿਚ ਸਿਵਲ ਹਸਪਤਾਲ ਜਲੰਧਰ ਦੇ ਡਾਕਟਰਾਂ ਦਾ ਵੱਡਾ ਯੋਗਦਾਨ ਰਿਹਾ ਇਸ ਕੈਂਪ ਵਿੱਚ ਕਮਲਜੀਤ ਸਿੰਘ ਭਾਟੀਆ ਤੋਂ ਇਲਾਵਾ ਪ੍ਰਧਾਨ ਮਨਜੀਤ ਸਿੰਘ ਖਾਲਸਾ ਸਹਾਰਾ

ਸੇਵਾ ਸੰਮਤੀ ਦੇ ਮੁੱਖ ਸੇਵਾਦਾਰ ਹਰਬੰਸ ਲਾਲ ਗਗਨੇਜਾ ਸ੍ਰੀ ਰਕੇਸ਼ ਜੈਣ ਸਰਦਾਰ ਅੰਮ੍ਰਿਤਪਾਲ ਸਿੰਘ ਭਾਟੀਆ ਜਸਬੀਰ ਸਿੰਘ ਗੋਬਿੰਦ ਪ੍ਰੀਤਿ ਸਿੰਘ, ਸ੍ਰੀ ਅਸ਼ਵਨੀ ਕੁਮਾਰ, ਨਰਿੰਦਰ ਸਿੰਘ ਚੀਮਾ, ਇਸਤਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਲਾਲੀ ਜੈ ਇੰਦਰ ਸਿੰਘ ਭਾਟੀਆ, ਸੁਖਦੇਵ ਸਿੰਘ, ਤੋਂ ਇਲਾਵਾ ਲੱਗਭੱਗ 60 ਨੌਜਵਾਨਾਂ ਵੱਲੋਂ ਖੂਨ ਦਾਨ ਕੀਤਾ ਗਿਆ ਇਸ ਮੌਕੇ ਤੇ ਖੂਨਦਾਨੀਆਂ ਵਾਸਤੇ ਰਿਫਰੈਸ਼ਮੈਂਟ ਸ੍ਰੀ ਹਰਬੰਸ ਲਾਲ ਗਗਨੇਜਾ ਜੀ ਦੇ ਪ੍ਰਵਾਰ ਵੱਲੋਂ ਸੇਵਾ ਕੀਤੀ ਗਈ ਰਾਹਗੀਰਾਂ ਅਤੇ ਗੁਰੂ ਕਾ ਲੰਗਰ ਵੀ ਲਗਾਇਆ ਗਿਆ

ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਦੇ ਸੰਬੰਧ ਵਿੱਚ ਮੀਰੀ ਪੀਰੀ ਸੇਵਾ ਸੁਸਾਇਟੀ ਅਤੇ ਸਹਾਰਾ ਸੇਵਾ ਸਮਤੀ ਵੱਲੋਂ ਸਾਂਝੇ ਤੌਰ ਤੇ ਸ੍ਰੀ ਗੁਰੂ ਹਰਗੋਬਿੰਦ ਪਾਰਕ 120 ਫੁੱਟੀ ਰੋਡ ਤੇ ਅੱਜ ਬਲੱਡ ਡੋਨੇਸ਼ਨ ਕੈਂਪ ਲਗਾਇਆ ਗਿਆ ਅਰਦਾਸ ਉਪਰੰਤ ਇਸ ਕੈਂਪ ਦੀ ਸ਼ੁਰੂਆਤ ਮੁੱਖ ਮਹਿਮਾਨ ਸਰਦਾਰ ਕਮਲਜੀਤ ਸਿੰਘ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਆਪਣੇ ਕਰਕਮਲਾਂ ਨਾਲ ਕੀਤੀ ਇਸ ਕੈਂਪ ਦੇ ਵਿਚ ਸਿਵਲ ਹਸਪਤਾਲ ਜਲੰਧਰ ਦੇ ਡਾਕਟਰਾਂ ਦਾ ਵੱਡਾ ਯੋਗਦਾਨ ਰਿਹਾ

 

ਇਸ ਕੈਂਪ ਵਿੱਚ ਕਮਲਜੀਤ ਸਿੰਘ ਭਾਟੀਆ ਤੋਂ ਇਲਾਵਾ ਪ੍ਰਧਾਨ ਮਨਜੀਤ ਸਿੰਘ ਖਾਲਸਾ ਸਹਾਰਾ ਸੇਵਾ ਸੰਮਤੀ ਦੇ ਮੁੱਖ ਸੇਵਾਦਾਰ ਹਰਬੰਸ ਲਾਲ ਗਗਨੇਜਾ ਸ੍ਰੀ ਰਕੇਸ਼ ਜੈਣ ਸਰਦਾਰ ਅੰਮ੍ਰਿਤਪਾਲ ਸਿੰਘ ਭਾਟੀਆ ਜਸਬੀਰ ਸਿੰਘ ਗੋਬਿੰਦ ਪ੍ਰੀਤਿ ਸਿੰਘ, ਸ੍ਰੀ ਅਸ਼ਵਨੀ ਕੁਮਾਰ, ਨਰਿੰਦਰ ਸਿੰਘ ਚੀਮਾ, ਇਸਤਪ੍ਰੀਤ ਸਿੰਘ, ਸੁਖਜਿੰਦਰ ਸਿੰਘ, ਲਾਲੀ ਜੈ ਇੰਦਰ ਸਿੰਘ ਭਾਟੀਆ, ਸੁਖਦੇਵ ਸਿੰਘ, ਜਸਪ੍ਰੀਤ ਸਿੰਘ ਭਾਟੀਆ, ਰਤਨਦੀਪ ਸਿੰਘ, ਨਿਤੀਸ਼ ਕੁਮਾਰ,ਗੁਰਪ੍ਰੀਤ ਸਿੰਘ ਤੋਂ ਇਲਾਵਾ ਲੱਗਭੱਗ 60 ਨੌਜਵਾਨਾਂ ਵੱਲੋਂ ਖੂਨ ਦਾਨ ਕੀਤਾ ਗਿਆ ਇਸ ਮੌਕੇ ਤੇ ਖੂਨਦਾਨੀਆਂ ਵਾਸਤੇ ਰਿਫਰੈਸ਼ਮੈਂਟ ਸ੍ਰੀ ਹਰਬੰਸ ਲਾਲ ਗਗਨੇਜਾ ਜੀ ਦੇ ਪ੍ਰਵਾਰ ਵੱਲੋਂ ਸੇਵਾ ਕੀਤੀ ਗਈ ਰਾਹਗੀਰਾਂ ਅਤੇ ਗੁਰੂ ਕਾ ਲੰਗਰ ਵੀ ਲਗਾਇਆ ਗਿਆ