JPB NEWS 24

Headlines

ਮੀਰੀ ਪੀਰੀ ਸੇਵਾ ਸੁਸਾਇਟੀ ਵੱਲੋਂ ਖੂਨਦਾਨ ਕੈਂਪ 15/5/2022 ਦਿਨ ਬੁੱਧਵਾਰ ਨੂੰ ਲਗਾਇਆ ਜਾਵੇਗਾ

ਮੀਰੀ ਪੀਰੀ ਸੇਵਾ ਸੁਸਾਇਟੀ ਵੱਲੋਂ ਖੂਨਦਾਨ ਕੈਂਪ ਲਗਾਇਆ ਲਗਾਇਆ ਜਾਵੇਗਾ

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਜਲੰਧਰ ( ਜੇ ਪੀ ਬੀ ਨਿਊਜ਼ 24 ) : ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਮੀਰੀ ਪੀਰੀ ਸੇਵਾ ਸੁਸਾਇਟੀ ਦੀ ਤਰਫੋਂ ਵਿਸ਼ਾਲ ਖੂਨਦਾਨ ਕੈਂਪ ਜੋ ਕਿ 15/5 ਦਿਨ ਬੁੱਧਵਾਰ ਨੂੰ ਮੀਰੀ ਪੀਰੀ ਪਾਰਕ ਭਈਆ ਮੰਡੀ ਚੌਂਕ ਵਿਖੇ ਲਗਾਇਆ ਜਾਵੇਗਾ। ਸਵੇਰੇ 9:00 ਵਜੇ ਤੋਂ ਦੁਪਹਿਰ 2:10 ਵਜੇ ਤੱਕ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਸ਼ੀਤਲ ਅੰਗੂਰਾਲ, ਵਿਧਾਇਕ ਰਮਨ ਅਰੋੜਾ, ਡਿਪਟੀ ਮੇਅਰ ਸਿਮਰਨਜੀਤ ਸਿੰਘ ਬੰਟੀ, ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ, ਸੀਨੀਅਰ ਭਾਜਪਾ ਆਗੂ ਰੋਬਿਨ ਸਾਂਪਲਾ ਵਿਸ਼ੇਸ਼ ਤੌਰ ‘ਤੇ ਪਹੁੰਚਣਗੇ।

ਸਿਵਲ ਹਸਪਤਾਲ ਦੇ ਮਾਹਿਰ ਡਾਕਟਰਾਂ ਵੱਲੋਂ ਇਸ ਖੂਨਦਾਨ ਕੈਂਪ ਵਿੱਚ ਪਹੁੰਚੋ ਅਤੇ ਇਸ ਖੂਨਦਾਨ ਕੈਂਪ ਦੀਆਂ ਤਿਆਰੀਆਂ ਨੂੰ ਲੈ ਕੇ ਇਹ ਸਾਰਾ ਖੂਨਦਾਨ ਖੁਦ ਸਿਵਲ ਹਸਪਤਾਲ ਪਹੁੰਚ ਜਾਵੇਗਾ, ਮੀਰੀ ਪੀਰੀ ਪਾਰਕ ਵਿਖੇ ਸਵੇਰੇ 7:00 ਵਜੇ ਤੋਂ ਅਟੁੱਟ ਲੰਗਰ ਵਰਤਾਇਆ ਜਾਵੇਗਾ। ਇਸ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਸਭਾ ਦੇ ਪ੍ਰਧਾਨ ਕ੍ਰਿਪਾਲ ਸਿੰਘ, ਗੁਰਦੀਪ ਸਿੰਘ ਰਾਜਾ, ਮਨਜੀਤ ਸਿੰਘ, ਪਿੰਟੂ ਸ਼ਰਮਾ, ਵਿਨੋਦ, ਰਾਜੇਸ਼ ਖੁਰਾਣਾ, ਸਰਦਾਰ ਇਸ਼ਟਪ੍ਰੀਤ ਸਿੰਘ, ਪਵਨ ਚੌਧਰੀ ਅਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ।