JPB NEWS 24

Headlines
farmer-unions-request

ਕਿਸਾਨ ਯੂਨੀਅਨਾਂ ਨੂੰ ਬੇਨਤੀ ਹੈ ਕਿ

ਅਸੀਂ ਕਿਸਾਨ ਮੋਰਚਾ ਦਿੱਲੀ ਵਿੱਚ ਤਨੋ,ਮੰਨੋ,ਧੰਨੋ ਆਖਰੀ ਦਿਨ ਤੱਕ ਕੰਮ ਕੀਤਾ।ਸਾਡੀ ਬੇਨਤੀ ਹੈ ਕਿ ਹਰ ਗੱਲ ‘ਤੇ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਤੰਗ ਨਾ ਕਰੋ।

ਸਰਕਾਰ ਨਾਲ ਗੱਲ ਕਰਨ ਲਈ ਚੰਡੀਗੜ੍ਹ ਦਾ ਪੰਜਾਬ ਭਵਨ, ਸੈਕਟਰੀਏਟ, ਖੇਤੀਬਾੜੀ ਮੰਤਰੀ ਦਾ ਦਫ਼ਤਰ ਅਤੇ ਘਰ ਹੈ ਨਾ ਕੇ ਸੜਕਾਂ।ਜੇ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ ਕਿ ਜਦੋਂ ਤੁਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ।ਆਮ ਲੋਕਾਂ ਨੂੰ ਤੰਗ ਨਾ ਕਰੋ ਉੱਨਾਂ ਦਾ ਕੋਈ ਕਸੂਰ ਨਹੀਂ।