ਆਖ਼ਰੀ ਉਮੀਦ ਵੈੱਲਫੇਅਰ ਸੁਸਾਇਟੀ ਦੀ ਅਗਵਾਈ ਵਿੱਚ ਸਰਦਾਰ ਕਮਲਜੀਤ ਸਿੰਘ ਭਾਟੀਆ ਸਾਬਕਾ ਸੀਨੀਅਰ, ਜਲੰਧਰ ਸਰਦਾਰ ਜਤਿੰਦਰ ਪਾਲ ਸਿੰਘ ਭਾਟੀਆ ( ਪ੍ਰਧਾਨ ਆਖਰੀ ਉਮੀਦ ਵੈੱਲਫੇਅਰ ਸੋਸਾਇਟੀ) ਸ੍ਰੀ ਪਰਵੇਸ਼ ਟਾਂਗੜੀ, ਸਾਬਕਾ ਡਿਪਟੀ ਮੇਅਰ ਸਰਦਾਰ ਮੇਜਰ ਸਿੰਘ, ਸਾਬਕਾ ਕੌਂਸਲਰ ਰਾਜ ਕੁਮਾਰ ਰਾਜੂ, ਸ੍ਰੀ ਸੁਭਾਸ਼ ਗੋਰਿਆ, ਸ੍ਰੀ ਦਿਨੇਸ਼ ਨਾਰੰਗ ਤੋ ਇਲਾਵਾ ਆਮ ਆਦਮੀ ਪਾਰਟੀ ਦੇ ਬਹੁਤ ਸਾਰੇ ਪਤਵੰਤੇ ਸੱਜਣ ਸ਼ਾਮਿਲ ਹੋਏ ਸਰਦਾਰ ਕਮਲਜੀਤ ਸਿੰਘ ਭਾਟੀਆ ਨੇ
ਇਸ ਮੌਕੇ ਤੇ ਕਿਹਾ ਕਿ ਨਰ ਸੇਵਾ ਨਾਰਾਇਣ ਸੇਵਾ ਬਰਾਬਰ ਹੈ ਕੁਦਰਤੀ ਆਫਤ ਤੋਂ ਬਚਾਅ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ | ਸਰਦਾਰ ਭਾਟੀਆ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਰੋਜ਼ਾਨਾ ਹੜ੍ਹ ਪੀੜਤਾਂ ਲਈ ਰਾਸ਼ਨ, ਪਾਣੀ, ਦਵਾਈਆਂ ਅਤੇ ਹੋਰ ਸਮੱਗਰੀ ਮੁਹਈਆ ਕਰਵਾਵੇਗੀ |