ਆਖਰੀ ਉਮੀਦ ਵੈਲਫੇਅਰ ਸੋਸਾਇਟੀ ਵੱਲੋਂ ADC ਜਲੰਧਰ Amit Sareen ਨੂੰ NGO ਵੱਲੋ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਕਰਵਾਇਆ ਗਿਆ ਜਾਣੂ
ਜਲੰਧਰ (ਜੇ ਪੀ ਬੀ ਨਿਊਜ਼ 24 ) : ਆਖਰੀ ਉਮੀਦ ਵੈਲਫੇਅਰ ਸੋਸਾਇਟੀ ਦੀ ਸਮੁੱਚੀ ਟੀਮ ਵੱਲੋਂ ਅੱਜ ADC ਜਲੰਧਰ Amit Sareen ਜੀ ਨੂੰ NGO ਵੱਲੋ ਨਿਭਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਸਮਾਜ ਸੇਵਾ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ. ਜਿਸ ਵਿਚ ADC AMIT SAREEN ਜੀ ਵੱਲੋਂ ਸੰਸਥਾ ਨੂੰ ਹਰੇਕ ਤਰ੍ਹਾਂ ਦੀ ਬਣਦੀ ਮਦਦ ਪ੍ਰਸ਼ਾਸਨ ਵਲੋਂ ਦੇਣ ਦਾ ਆਸ਼ਵਸਤ ਦਿੱਤਾ ਗਿਆ ਅਤੇ ਸੇਵਾਵਾਂ ਨੂੰ ਪੰਜਾਬ ਪੱਧਰ ਤੇ ਲੈ ਕੇ ਜਾਣ ਲਈ ਕਿਹਾ ਗਿਆ
ਇਸ ਮੌਕੇ ਤੇ ਪ੍ਰਧਾਨ ਜਤਿੰਦਰ ਪਾਲ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਸੁਖਵਿੰਦਰ ਸਿੰਘ ਖ਼ਾਲਸਾ, ਯਾਦਵਿੰਦਰ ਸਿੰਘ ਰਾਣਾ, ਹਰਮਿੰਦਰ ਸਿੰਘ, ਦੀਪਕ ਰਾਜਪਾਲ, ਸੰਤੋਸ਼ ਸ਼੍ਰਕੇ, ਅਮਿਤ ਕੁਮਾਰ, ਰਾਕੇਸ਼ ਕੁਮਾਰ, ਸੁਖਬੀਰ ਸਿੰਘ, ਗੁਰਚਰਨ ਸਿੰਘ, ਅਤੇ ਸਮੁੱਚੀ ਟੀਮ ਵੱਲੋਂ ਹਾਜ਼ਰੀ ਭਰੀ ਗਈ.