ਜਯੋਤੀ ਬੱਬਰ : ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਦੀ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਪਬਲਿਕ ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਲੋਕਲ ਬਾਡੀ ਮੰਤਰੀ ਸਰਦਾਰ ਇੰਦਰਬੀਰ ਸਿੰਘ ਨਿੱਝਰ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਿਨੇਸ਼ ਢੱਲ ਦਾ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਤੇ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਸਮਰਥਨ ਕੀਤਾ ਜਾਵੇਗਾ
ਪਾਰਟੀ ਉਮੀਦਵਾਰ ਸ੍ਰੀ ਸੁਸ਼ੀਲ ਰਿੰਕੂ ਦੇ ਹੱਕ ਵਿਚ ਪ੍ਰਚਾਰ ਕੀਤਾ ਜਾਵੇਗਾ ਇਸ ਮੌਕੇ ਤੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਜਨ ਸਿੰਘ ਨਾਂਦਰਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸਰਦਾਰ ਪਰਮਜੀਤ ਸਿਘ ਹਿਰਾ ਭਾਟੀਆ ਗੁਰਦੁਆਰਾ ਸਾਹਿਬ ਦੇ ਜਰਨਲ ਸਕੱਤਰ ਅਰਵਿੰਦਰ ਸਿੰਘ ਰੇਰੂ ਸਕੱਤਰ ਸੁਰਿੰਦਰ ਸਿੰਘ ਗੁਲਾਟੀ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਚਾਵਲਾ ਗੁਰਦੀਪ ਸਿੰਘ ਜਸਬੀਰ ਸਿੰਘ ਸਰਦਾਰ ਜੋਗਿੰਦਰ ਸਿੰਘ ਤੇਜਿੰਦਰ ਸਿੰਘ ਲੱਕੀ ਗੁਰਪ੍ਰੀਤ ਸਿੰਘ ਹਰਮਿੰਦਰ ਸਿੰਘ ਖੁਸ਼ਪਾਲ ਸਿੰਘ ਸਰਦਾਰ ਪਰਮਿੰਦਰ ਸਿੰਘ ਚਾਵਲਾ ਗੁਰਦੀਪ ਸਿੰਘ ਸਰਦਾਰ ਜਗਜੀਤ ਸਿੰਘ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਪਬਲਿਕ ਸਕੂਲ ਦੀ ਸਮੂਹ ਪ੍ਰਬੰਧਕ ਕਮੇਟੀ ਸ਼ਾਮਲ ਹੋਏ