ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਅਤੇ ਸਰਦਾਰ ਭਗਵੰਤ ਮਾਨ ਮੁਖ ਮੰਤਰੀ ਪੰਜਾਬ ਜੀ ਦਾ ਜਲੰਧਰ ਫੇਰੀ ਦਰਮਿਆਨ ਹੈਲੀਪੈਡ ਤੇ ਨਿੱਘਾ ਸਵਾਗਤ ਕੀਤਾ ਗਿਆ ਇਸ ਦਰਮਿਆਨ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਮੰਤਰੀ ਪੰਜਾਬ ਸਰਦਾਰ ਹਰਭਜਨ ਸਿੰਘ ਈਟੀਓ ਮੰਤਰੀ ਪੰਜਾਬ ਸਰਦਾਰ ਬਲਕਾਰ ਸਿੰਘ ਵਿਧਾਇਕ ਹਲਕਾ ਕਰਤਾਰਪੁਰ ਸਰਦਾਰ ਹਰਚੰਦ ਸਿੰਘ ਬਰਸਟ ਚੇਅਰਮੈਨ ਮੰਡੀ ਬੋਰਡ ਸ੍ਰੀਮਤੀ ਰਾਜਵਿੰਦਰ ਕੌਰ ਥਿਆੜਾ ਚੇਅਰ ਪਰਸਨ ਸਰਦਾਰ ਕਮਲਜੀਤ ਭਾਟੀਆ ਸਾਬਕਾ ਸੀਨੀਅਰ ਡਿਪਟੀ ਮੇਅਰ ਜਲੰਧਰ ਸਰਦਾਰ ਸੁਰਿੰਦਰ ਸਿੰਘ ਸੋਢੀ ਓਲੰਪੀਅਨ ਹਲਕਾ ਇੰਚਾਰਜ ਜਲੰਧਰ ਕੈਂਟ ਸਰਦਾਰ ਜੋਗਿੰਦਰ ਸਿੰਘ ਮਾਨ ਹਲਕਾ ਇੰਚਾਰਜ ਫਗਵਾੜਾ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਦੋਨਾਂ ਮੁੱਖ ਮੰਤਰੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਬੁਕੇ ਦੇ ਕੇ ਸਨਮਾਨ ਕੀਤਾ
ਜਲੰਧਰ ਫੇਰੀ ਦਰਮਿਆਨ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸਰਦਾਰ ਭਗਵੰਤ ਸਿੰਘ ਮਾਨ ਜੀ ਦਾ ਹੈਲੀਪੈਡ ਤੇ ਕੀਤਾ ਗਿਆ ਨਿੱਘਾ ਸਵਾਗਤ
- Post author:jpbnews24
- Post published:March 26, 2023
- Post comments:0 Comments
You Might Also Like
बरसात के मौसम में फिटनेस का रखें ख्याल, घर पर करें ये 7 आसान और असरदार एक्सरसाइज – Take care of your fitness during the rainy season, do these 7 easy and effective exercises at home
पंजाब रिफ्लैक्शन समाचार पत्र के पत्रकार हरीश शर्मा की माता माता स्व. श्रीमती वर्षा रानी की रस्म किरया सम्पन्न – The last rites of late smt. varsha rani, mother of punjab reflection newspaper journalist harish sharma, were performed

