JPB NEWS 24

Headlines
Shiromani akali dal president sukhbir singh badal appointed subhash saundhi as PAC

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੁਭਾਸ਼ ਸੌਂਧੀ ਨੂੰ ਪੀ.ਏ.ਸੀ.

ਜਲੰਧਰ, 04 ਮਈ ( ਜਤਿਨ ਬੱਬਰ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਿਹਨਤੀ,ਇਮਾਨਦਾਰ, ਨਿਧੱੜਕ ਆਗੂ ਸ੍ਰੀ ਸੁਭਾਸ਼ ਸੌਂਧੀ ਨੂੰ ਪੀ.ਏ.ਸੀ. ਮੈਂਬਰ ਨਿਯੁਕਤ ਕਰਕੇ ਵਾਲਮੀਕੀ ਸਮਾਜ ਨੂੰ ਵੱਡੀ ਜਿੰਮੇ੍ਹਵਾਰੀ ਸੌਂਪ ਕੇ ਅਕਾਲੀ ਦਲ ਦੀਆਂ ਪਰੰਪਰਾਵਾਂ ਤੇ ਪਹਿਰਾ ਦਿੱਤਾ।ਇੱਥੇ ਵਰਤਣਯੋਗ ਹੈ ਕਿ ਸੁਭਾਸ਼ ਸੌਂਧੀ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਤੇ ਚੜ੍ਹਦੀ ਕਲਾ ਲਈ ਦੁਆਬਾ ਖੇਤਰ ਅੰਦਰ ਸਰਗਰਮੀ ਨਾਲ ਵਿੱਚਰ ਰਹੇ ਹਨ।

Disclaimer : यह खबर सोशल मीडिया के माध्यम से प्राप्त हुई है। JPB News 24 इस खबर की आधिकारिक तौर पर पुष्टि नहीं करता है। अधिक जानकारी के लिए आप हमें संपर्क कर सकते हैं

ਜਿਨਾਂ ਦੀ ਮਿਹਨਤ, ਲਗਨ ਤੇ ਸਰਗਰਮੀ ਨਾਲ ਅਕਾਲੀ ਦਲ ਨਾਲ ਐਸ.ਸੀ. ਸਮਾਜ ਨੇ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਹੱਥ ਫੜਿਆ ਹੈ।

ਇਸ ਨਿਯੁਕਤੀ ਤੇ ਸੁਭਾਸ਼ ਸੌਂਧੀ ਨੇ ਪ੍ਰਤੀਕਰਮ ਸਾਂਝਾ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਮਿਲੀ ਜਿੰਮੇ੍ਹਵਾਰੀ ਨੂੰ ਪੂਰਨ ਤਨਦੇਹੀ ਨਾਲ ਨਿਭਾ ਕੇ ਸ. ਮਹਿੰਦਰ ਸਿੰਘ ਕੇ.ਪੀ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਾਂਗੇ।ਉਹਨਾਂ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ,ਇਕਬਾਲ ਸਿੰਘ ਢੀਂਡਸਾ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ।