ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ 6 ਪੁਲਿਸ ਅਧਿਕਾਰੀਆਂ ਨੂੰ ਸੇਵਾਮੁਕਤੀ ‘ਤੇ ਦਿੱਤੀ ਗਈ ਨਿੱਘੀ ਵਿਦਾਇਗੀ
ਜਲੰਧਰ, 30 ਅਗਸਤ 2025, संदीप - ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਅੱਜ ਪੁਲਿਸ ਲਾਇਨ ਵਿੱਖੇ ਇੱਕ ਵਿਸ਼ੇਸ਼ ਸਮਾਰੋਹ ਰਾਂਹੀ ਰਿਟਾਇਰ ਹੋਏ ਛੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਜੋ ਆਪਣੇ ਸੇਵਾਮੁਕਤ…