ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਬੱਸ ਸਟੈਂਡ ‘ਤੇ ਵਿਸ਼ੇਸ਼ ਕਾਸੋ ਆਪ੍ਰੇਸ਼ਨ ਚਲਾਇਆ ਗਿਆ
ਜਲੰਧਰ, 08 ਜੁਲਾਈ 2025, ਸੰਦੀਪ: ਕਮਿਸ਼ਨਰੇਟ ਪੁਲਿਸ, ਜਲੰਧਰ ਨੇ ਖੇਤਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਬੱਸ ਸਟੈਂਡ, ਜਲੰਧਰ ਵਿਖੇ ਇੱਕ…