In the 36th memorial sports fair organized in kukkarpind, the MP invited the youth to come forward in sports
ਸਾਂਸਦ ਨੇ ਕੁੱਕੜਪਿੰਡ ਵਿੱਚ ਕਰਵਾਏ ਗਏ 36ਵੇਂ ਯਾਦਗਾਰੀ ਖੇਡ ਮੇਲੇ ਵਿੱਚ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਆਉਣ ਦਾ ਸੱਦਾ ਦਿੱਤਾ।
ਜਲੰਧਰ, 11 ਮਾਰਚ, ਜਤਿਨ ਬੱਬਰ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਖੇਡ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ ਹੈ, ਜਿਸ ਤਹਿਤ ਲਗਾਤਾਰ ਵੱਡੇ…