ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰਾਂ ‘ਤੇ ਕੀਤੀ ਛਾਪੇਮਾਰੀ, 50 ਗ੍ਰਾਮ ਹੈਰੋਇਨ ਬਰਾਮਦ
ਜਲੰਧਰ, 16 ਜਨਵਰੀ, ਜਤਿਨ ਬੱਬਰ: ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਟੀ-ਪੁਆਇੰਟ ਸੰਘਲ ਸੋਹਲ ਰੋਡ ਲੈਦਰ ਕੰਪਲੈਕਸ ਨੇੜੇ ਵਿਸ਼ੇਸ਼…