Jalandhar police commissionerate celebrated international anti-drug day and anti-drug trafficking day by destroying drugs
ਜਲੰਧਰ ਪੁਲਿਸ ਕਮਿਸ਼ਨਰੇਟ ਨੇ ਨਸ਼ੇ ਨੂੰ ਤਬਾਹ ਕਰਕੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਅਤੇ ਨਸ਼ਿਆਂ ਦੀ ਤਸਕਰੀ ਵਿਰੋਧੀ ਦਿਵਸ ਮਨਾਇਆ
ਜਲੰਧਰ, 26 ਜੂਨ, ਜਤਿਨ ਬੱਬਰ: ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੁੱਧਵਾਰ ਨੂੰ ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਤਸਕਰੀ ਵਿਰੋਧੀ ਦਿਵਸ ਮਨਾਉਂਦਿਆਂ ਸਮੱਗਲਰਾਂ ਕੋਲੋਂ ਭਾਰੀ ਮਾਤਰਾ…