ਲਾਲੀ ਇਨਫੋਸਿਸ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ
ਜਲੰਧਰ, ਸੰਦੀਪ - ਲਾਲੀ ਇੰਫੋਸਿਸ ਆਈ.ਟੀ. ਅਤੇ ਮੈਨੇਜਮੈਂਟ ਵਿੱਦਿਅਕ ਖੇਤਰ ਵਿਚ 1997 ਤੋਂ ਆਪਣੀਆਂ ਸੇਵਾਵਾਂ ਦੇ ਰਿਹਾ ਹੈ। ਇਹ ਸੰਸਥਾ ਕੰਪਿਊਟਰ ਪ੍ਰੋਗਰਾਮਿੰਗ, ਹਾਰਡਵੇਅਰ, ਨੈਟਵਰਕਿੰਗ, ਸਟੱਡੀ ਅਬਰੋਡ ਅਤੇ ਯੂ.ਜੀ.ਸੀ. ਮਾਨਿਅਤਾ ਪ੍ਰਾਪਤ…