Mazdoor kisan union leaders took stock of the damage caused by floods in ravi and ujh river in the border areas of gurdaspur
ਗੁਰਦਾਸਪੁਰ ਦੇ ਸਰਹੱਦੀ ਇਲਾਕਿਆਂ ਵਿੱਚ ਰਾਵੀ ਅਤੇ ਉਝ ਦਰਿਆਵਾਂ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਲਿਆ ਜਾਇਜ਼ਾ
ਗੁਰਦਾਸਪੁਰ 23 ਅਗਸਤ (ਅਸ਼ਵਨੀ) :- ਰਾਵੀ ਅਤੇ ਉਝ ਦਰਿਆਵਾਂ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਤਰਲੋਕ ਸਿੰਘ ਬਹਿਰਾਮਪੁਰ ਦੀ ਅਗਵਾਈ…