ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਦਾਨਿਸ਼ਮੰਦਾ ‘ਚ ਮੇਲਾ ਕਰਵਾਇਆ, ਮਾਸਟਰ ਸਲੀਮ ਅਤੇ ਬਲਰਾਜ ਨੇ ਕੀਤਾ ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਣ
ਜਲੰਧਰ, 25 ਫਰਵਰੀ,ਜਤਿਨ ਬੱਬਰ - ਸ੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਮੌਕੇ ਚੁੰਗੀ ਨੰਬਰ 9, ਬਸਤੀ ਦਾਨਿਸ਼ਮੰਦਾਂ ਵਿਖੇ ਮੇਲਾ ਸਜਾਇਆ ਗਿਆ, ਜਿਸ ਵਿੱਚ ਸੈਂਕੜੇ ਸੰਗਤਾਂ ਨੇ ਹਾਜ਼ਰੀ ਭਰੀ।…