ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਦਾ ਸਨਮਾਨ
ਜਲੰਧਰ, ਜਨਵਰੀ 31, ਜਤਿਨ ਬੱਬਰ: ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ, ਪੁਲਿਸ ਕਮਿਸ਼ਨਰ ਜਲੰਧਰ ਨੇ ਜਲੰਧਰ ਪੁਲਿਸ ਕਮਿਸ਼ਨਰੇਟ ਅਧੀਨ ਸੇਵਾ ਕਰ ਰਹੇ ਪੁਲਿਸ ਅਧਿਕਾਰੀਆਂ ਦੇ ਬੇਮਿਸਾਲ ਯਤਨਾਂ ਅਤੇ ਸਮਰਪਣ ਨੂੰ ਮਾਨਤਾ ਦਿੱਤੀ।…