Police officers of commissionerate jalandhar were presented with appreciation certificate for their significant contribution in the 'war against drugs'.
ਕਮਿਸ਼ਨਰੇਟ ਜਲੰਧਰ ਦੇ ਪੁਲਿਸ ਅਧਿਕਾਰੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ” ਵਿੱਚ ਅਹਿਮ ਯੋਗਦਾਨ ਪਾਉਣ ਲਈ ਪ੍ਰਸ਼ੰਸਾ ਪੱਤਰ ਵੰਡੇ ਗਏ
ਜਲੰਧਰ, 27 ਜੂਨ, ਸੰਦੀਪ - ਪੁਲਿਸ ਲਾਈਨਜ਼, ਜਲੰਧਰ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਵਿੱਚ, ਕੁੱਲ 15 ਪੁਲਿਸ ਅਧਿਕਾਰੀਆਂ ਨੂੰ "ਯੁੱਧ ਨਸ਼ਿਆਂ ਵਿਰੁੱਧ" ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਨਮਾਨਿਤ ਕੀਤਾ…