ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ਼
ਆਜ਼ਾਦੀ ਦਿਹਾੜੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਗਸ਼ਤ ਅਤੇ ਨਿਗਰਾਨੀ ਵਧਾਉਣ ਦੇ ਨਿਰਦੇਸ — ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ/ਰੇਂਜਾਂ ਵਿੱਚ ਸੁਰੱਖਿਆ ਤਿਆਰੀਆਂ ਦਾ…