ਸ੍ਰੀ ਵਿਭੂਤੀ ਸਰਮਾ ਚੇਅਰਮੈਨ ਪੀ.ਟੀ.ਡੀ.ਸੀ. ਪੰਜਾਬ ਨੇ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ-2024 ਦੀ ਕੀਤੀ ਸੁਰੂਆਤ
ਪਠਾਨਕੋਟ, 4 ਸਤੰਬਰ 2024 (ਸਾਗਰ ਬੈਂਸ) ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ, ਪੂਰੇ ਪੰਜਾਬ…